ਲੂਕਾ ਦੀ ਇੰਜੀਲ 6:18 - ਪਵਿੱਤਰ ਬਾਈਬਲ18 ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਜਿਹੜੇ ਭਰਿਸ਼ਟ ਆਤਮਿਆਂ ਤੋਂ ਦੁਖੀ ਸਨ ਓਹ ਚੰਗੇ ਕੀਤੇ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। See the chapterਪਵਿੱਤਰ ਬਾਈਬਲ (Revised Common Language North American Edition)18 ਉਹ ਯਿਸੂ ਦੇ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਏ ਸਨ । ਬਹੁਤ ਸਾਰੇ ਜਿਹੜੇ ਅਸ਼ੁੱਧ ਆਤਮਾਵਾਂ ਕਾਰਨ ਦੁਖੀ ਸਨ, ਯਿਸੂ ਕੋਲ ਆਏ ਅਤੇ ਚੰਗੇ ਹੋ ਗਏ । See the chapterਪੰਜਾਬੀ ਮੌਜੂਦਾ ਤਰਜਮਾ18 ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਉੱਥੇ ਆਏ ਸਨ। ਜਿਨ੍ਹਾਂ ਨੂੰ ਦੁਸ਼ਟ ਆਤਮਾ ਚਿੰਭੜੀ ਸੀ ਉਹਨਾਂ ਨੂੰ ਯਿਸ਼ੂ ਨੇ ਅਜ਼ਾਦ ਕੀਤਾ। See the chapterPunjabi Standard Bible18 ਜਿਹੜੀ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਈ ਸੀ; ਭ੍ਰਿਸ਼ਟ ਆਤਮਾਵਾਂ ਤੋਂ ਦੁਖੀ ਲੋਕ ਵੀ ਚੰਗੇ ਕੀਤੇ ਗਏ। See the chapter |