ਲੂਕਾ ਦੀ ਇੰਜੀਲ 6:3 - ਪਵਿੱਤਰ ਬਾਈਬਲ3 ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ। See the chapterਪਵਿੱਤਰ ਬਾਈਬਲ O.V. Bible (BSI)3 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸਾਂ ਇਹ ਵੀ ਨਹੀਂ ਪੜ੍ਹਿਆ ਜੋ ਦਾਊਦ ਨੇ ਕੀ ਕੀਤਾ ਜਾਂ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ? See the chapterਪਵਿੱਤਰ ਬਾਈਬਲ (Revised Common Language North American Edition)3 ਯਿਸੂ ਨੇ ਫ਼ਰੀਸੀਆਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਪਵਿੱਤਰ-ਗ੍ਰੰਥ ਵਿੱਚ ਨਹੀਂ ਪੜ੍ਹਿਆ ਕਿ ਜਦੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਭੁੱਖ ਲੱਗੀ ਸੀ ਤਾਂ ਉਸ ਨੇ ਕੀ ਕੀਤਾ ? See the chapterਪੰਜਾਬੀ ਮੌਜੂਦਾ ਤਰਜਮਾ3 ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ? See the chapterPunjabi Standard Bible3 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਦੋਂ ਦਾਊਦ ਨੂੰ ਭੁੱਖ ਲੱਗੀ ਅਤੇ ਉਸ ਦੇ ਸਾਥੀ ਉਸ ਦੇ ਨਾਲ ਸਨ ਤਾਂ ਉਸ ਨੇ ਕੀ ਕੀਤਾ? See the chapter |