ਲੂਕਾ ਦੀ ਇੰਜੀਲ 6:7 - ਪਵਿੱਤਰ ਬਾਈਬਲ7 ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ। See the chapterਪਵਿੱਤਰ ਬਾਈਬਲ O.V. Bible (BSI)7 ਗ੍ਰੰਥੀ ਅਰ ਫ਼ਰੀਸੀ ਉਹ ਦੀ ਤਾੜ ਵਿੱਚ ਲੱਗੇ ਹੋਏ ਸਨ ਭਈ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹ ਦੇ ਜੁੰਮੇ ਦੋਸ਼ ਲਾਉਣ ਦਾ ਮੌਕਾ ਮਿਲੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ। See the chapterਪਵਿੱਤਰ ਬਾਈਬਲ (Revised Common Language North American Edition)7 ਉੱਥੇ ਕੁਝ ਵਿਵਸਥਾ ਦੇ ਸਿੱਖਿਅਕ ਅਤੇ ਫ਼ਰੀਸੀ ਬੜੇ ਧਿਆਨ ਨਾਲ ਯਿਸੂ ਨੂੰ ਦੇਖ ਰਹੇ ਸਨ ਕਿ ਉਹ ਸਬਤ ਦੇ ਦਿਨ ਉਸ ਆਦਮੀ ਦਾ ਸੁੱਕਾ ਹੱਥ ਠੀਕ ਕਰਦੇ ਹਨ ਜਾਂ ਨਹੀਂ । ਉਹ ਇਸ ਮੌਕੇ ਦੀ ਤਾੜ ਵਿੱਚ ਸਨ ਕਿ ਯਿਸੂ ਇਹ ਕੰਮ ਸਬਤ ਦੇ ਦਿਨ ਕਰਨ ਅਤੇ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਬਹਾਨਾ ਮਿਲੇ । See the chapterਪੰਜਾਬੀ ਮੌਜੂਦਾ ਤਰਜਮਾ7 ਕੁਝ ਫ਼ਰੀਸੀ ਅਤੇ ਸ਼ਾਸਤਰੀ ਇਸ ਮੌਕੇ ਦੀ ਉਡੀਕ ਵਿੱਚ ਸੀ ਕਿ ਯਿਸ਼ੂ ਸਬਤ ਦੇ ਦਿਨ ਇਸ ਵਿਅਕਤੀ ਨੂੰ ਚੰਗਾ ਕਰਨ ਅਤੇ ਉਹ ਉਹਨਾਂ ਤੇ ਇਲਜ਼ਾਮ ਲਾ ਸਕਣ। See the chapterPunjabi Standard Bible7 ਸ਼ਾਸਤਰੀ ਅਤੇ ਫ਼ਰੀਸੀ ਯਿਸੂ ਦੀ ਤਾਕ ਵਿੱਚ ਸਨ ਕਿ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਜਾਂ ਨਹੀਂ ਤਾਂਕਿ ਉਨ੍ਹਾਂ ਨੂੰ ਉਸ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲ ਸਕੇ। See the chapter |