ਲੂਕਾ ਦੀ ਇੰਜੀਲ 7:1 - ਪਵਿੱਤਰ ਬਾਈਬਲ1 ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ। See the chapterਪਵਿੱਤਰ ਬਾਈਬਲ O.V. Bible (BSI)1 ਜਾਂ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਦੇ ਕੰਨੀ ਪਾ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ। See the chapterਪਵਿੱਤਰ ਬਾਈਬਲ (Revised Common Language North American Edition)1 ਇਹ ਸਾਰੀਆਂ ਗੱਲਾਂ ਲੋਕਾਂ ਨੂੰ ਕਹਿਣ ਦੇ ਬਾਅਦ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਆਏ । See the chapterਪੰਜਾਬੀ ਮੌਜੂਦਾ ਤਰਜਮਾ1 ਲੋਕਾਂ ਨੂੰ ਇਹ ਗੱਲਾਂ ਸਿੱਖੋਣ ਤੋਂ ਬਾਅਦ, ਯਿਸ਼ੂ ਕਫ਼ਰਨਹੂਮ ਸ਼ਹਿਰ ਨੂੰ ਵਾਪਸ ਚਲੇ ਗਏ। See the chapterPunjabi Standard Bible1 ਜਦੋਂ ਯਿਸੂ ਲੋਕਾਂ ਨੂੰ ਆਪਣੀਆਂ ਇਹ ਸਭ ਗੱਲਾਂ ਕਹਿ ਹਟਿਆ ਤਾਂ ਕਫ਼ਰਨਾਹੂਮ ਵਿੱਚ ਆਇਆ। See the chapter |