Online Bible

- Advertisements -




ਲੂਕਾ ਦੀ ਇੰਜੀਲ 7:11 - ਪਵਿੱਤਰ ਬਾਈਬਲ

11 ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਜੋ ਉਹ ਨਾਇਨ ਨਾਉਂ ਦੇ ਇੱਕ ਨਗਰ ਨੂੰ ਗਿਆ ਅਰ ਉਹ ਦੇ ਚੇਲੇ ਅਤੇ ਵੱਡੀ ਭੀੜ ਉਹ ਦੇ ਨਾਲ ਤੁਰੀ ਜਾਂਦੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਇਸ ਦੇ ਬਾਅਦ ਯਿਸੂ ਨਾਇਨ ਨਾਂ ਦੇ ਸ਼ਹਿਰ ਨੂੰ ਗਏ । ਉਹਨਾਂ ਦੇ ਨਾਲ ਉਹਨਾਂ ਦੇ ਚੇਲੇ ਅਤੇ ਬਹੁਤ ਸਾਰੇ ਲੋਕ ਵੀ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ।

See the chapter Copy

Punjabi Standard Bible

11 ਫਿਰ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਨਾਇਨ ਨਾਮਕ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਇੱਕ ਵੱਡੀ ਭੀੜ ਵੀ ਉਸ ਦੇ ਨਾਲ ਜਾ ਰਹੀ ਸੀ।

See the chapter Copy




ਲੂਕਾ ਦੀ ਇੰਜੀਲ 7:11

Follow us:

Advertisements


Advertisements