ਲੂਕਾ ਦੀ ਇੰਜੀਲ 7:12 - ਪਵਿੱਤਰ ਬਾਈਬਲ12 ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸ ਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸ ਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਆ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ। See the chapterਪਵਿੱਤਰ ਬਾਈਬਲ (Revised Common Language North American Edition)12 ਜਦੋਂ ਯਿਸੂ ਉਸ ਸ਼ਹਿਰ ਦੇ ਅੰਦਰ ਜਾਣ ਵਾਲੇ ਫਾਟਕ ਕੋਲ ਪਹੁੰਚੇ ਤਾਂ ਲੋਕ ਇੱਕ ਮੁਰਦਾ ਆਦਮੀ ਨੂੰ ਬਾਹਰ ਲੈ ਕੇ ਆ ਰਹੇ ਸਨ । ਉਹ ਆਪਣੀ ਮਾਂ ਦਾ ਇੱਕੋ ਇੱਕ ਪੁੱਤਰ ਸੀ ਜਿਹੜੀ ਵਿਧਵਾ ਸੀ । ਉਸ ਦੇ ਨਾਲ ਸ਼ਹਿਰ ਦੇ ਬਹੁਤ ਸਾਰੇ ਲੋਕ ਸਨ । See the chapterਪੰਜਾਬੀ ਮੌਜੂਦਾ ਤਰਜਮਾ12 ਜਿਵੇਂ ਹੀ ਉਹ ਉਸ ਪਿੰਡ ਦੇ ਗੇਟ ਤੇ ਪਹੁੰਚੇ, ਤਾਂ ਇੱਕ ਮੁਰਦਾ ਆਦਮੀ ਨੂੰ ਲਜਾਇਆ ਜਾ ਰਿਹਾ ਸੀ। ਉਹ ਜਵਾਨ ਜਿਹੜਾ ਮਰ ਗਿਆ ਸੀ, ਇੱਕ ਵਿਧਵਾ ਦਾ ਇੱਕਲੌਤਾ ਪੁੱਤਰ ਸੀ ਅਤੇ ਪਿੰਡ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸੀ। See the chapterPunjabi Standard Bible12 ਜਿਵੇਂ ਹੀ ਉਹ ਨਗਰ ਦੇ ਫਾਟਕ ਨੇੜੇ ਪਹੁੰਚਿਆ ਤਾਂ ਵੇਖੋ, ਲੋਕ ਇੱਕ ਮੁਰਦੇ ਨੂੰ ਜਿਹੜਾ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਬਾਹਰ ਲਿਆ ਰਹੇ ਸਨ। ਉਹ ਔਰਤ ਵਿਧਵਾ ਸੀ ਅਤੇ ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ। See the chapter |