ਲੂਕਾ ਦੀ ਇੰਜੀਲ 7:17 - ਪਵਿੱਤਰ ਬਾਈਬਲ17 ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸ ਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ। See the chapterਪਵਿੱਤਰ ਬਾਈਬਲ O.V. Bible (BSI)17 ਅਰ ਉਹ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਤਮਾਮ ਇਲਾਕੇ ਵਿੱਚ ਖਿੰਡ ਗਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ। See the chapterਪਵਿੱਤਰ ਬਾਈਬਲ (Revised Common Language North American Edition)17 ਇਸ ਘਟਨਾ ਨਾਲ ਯਿਸੂ ਦੀ ਚਰਚਾ ਸਾਰੇ ਯਹੂਦਿਯਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਫੈਲ ਗਈ । See the chapterਪੰਜਾਬੀ ਮੌਜੂਦਾ ਤਰਜਮਾ17 ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ। See the chapterPunjabi Standard Bible17 ਯਿਸੂ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ। See the chapter |