ਲੂਕਾ ਦੀ ਇੰਜੀਲ 7:18 - ਪਵਿੱਤਰ ਬਾਈਬਲ18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਭ ਗੱਲਾਂ ਬਾਰੇ ਦੱਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ। See the chapterਪਵਿੱਤਰ ਬਾਈਬਲ O.V. Bible (BSI)18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖਬਰ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ। See the chapterਪਵਿੱਤਰ ਬਾਈਬਲ (Revised Common Language North American Edition)18 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਚੇਲਿਆਂ ਨੇ ਪ੍ਰਭੂ ਯਿਸੂ ਦੇ ਬਾਰੇ ਇਹ ਸਾਰੀਆਂ ਗੱਲਾਂ ਯੂਹੰਨਾ ਨੂੰ ਦੱਸੀਆਂ । ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਸੱਦਿਆ See the chapterਪੰਜਾਬੀ ਮੌਜੂਦਾ ਤਰਜਮਾ18 ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰਿਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ, See the chapterPunjabi Standard Bible18 ਯੂਹੰਨਾ ਦੇ ਚੇਲਿਆਂ ਨੇ ਵੀ ਯੂਹੰਨਾ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੀ ਖ਼ਬਰ ਦਿੱਤੀ। ਤਦ ਉਸ ਨੇ ਆਪਣੇ ਦੋ ਚੇਲਿਆਂ ਨੂੰ ਕੋਲ ਬੁਲਾ ਕੇ See the chapter |