ਲੂਕਾ ਦੀ ਇੰਜੀਲ 7:20 - ਪਵਿੱਤਰ ਬਾਈਬਲ20 ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁੱਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?’” See the chapterਪਵਿੱਤਰ ਬਾਈਬਲ O.V. Bible (BSI)20 ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? See the chapterਪਵਿੱਤਰ ਬਾਈਬਲ (Revised Common Language North American Edition)20 ਉਹ ਯਿਸੂ ਕੋਲ ਆਏ ਅਤੇ ਉਹਨਾਂ ਤੋਂ ਪੁੱਛਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੁਹਾਡੇ ਕੋਲ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲੇ ਤੁਸੀਂ ਹੀ ਹੋ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ ?” See the chapterਪੰਜਾਬੀ ਮੌਜੂਦਾ ਤਰਜਮਾ20 ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ” See the chapterPunjabi Standard Bible20 ਸੋ ਉਨ੍ਹਾਂ ਮਨੁੱਖਾਂ ਨੇ ਯਿਸੂ ਕੋਲ ਆ ਕੇ ਕਿਹਾ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲ ਇਹ ਪੁੱਛਣ ਲਈ ਭੇਜਿਆ ਹੈ ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?” See the chapter |