ਲੂਕਾ ਦੀ ਇੰਜੀਲ 7:23 - ਪਵਿੱਤਰ ਬਾਈਬਲ23 ਜੋ ਵਿਅਕਤੀ ਮੈਨੂੰ ਸਵੀਕਾਰਦਾ ਹੈ ਉਹ ਧੰਨ ਹੈ।” See the chapterਪਵਿੱਤਰ ਬਾਈਬਲ O.V. Bible (BSI)23 ਅਤੇ ਧੰਨ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ। See the chapterਪਵਿੱਤਰ ਬਾਈਬਲ (Revised Common Language North American Edition)23 ਧੰਨ ਹੈ ਉਹ ਜਿਹੜਾ ਮੇਰੇ ਉੱਤੇ ਸ਼ੱਕ ਨਹੀਂ ਕਰਦਾ ।” See the chapterਪੰਜਾਬੀ ਮੌਜੂਦਾ ਤਰਜਮਾ23 ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।” See the chapterPunjabi Standard Bible23 ਧੰਨ ਹੈ ਉਹ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।” See the chapter |