ਲੂਕਾ ਦੀ ਇੰਜੀਲ 7:24 - ਪਵਿੱਤਰ ਬਾਈਬਲ24 ਜਦੋਂ ਯੂਹੰਨਾ ਦੇ ਚੇਲੇ ਚੱਲੇ ਗਏ ਤਾਂ ਯਿਸੂ ਨੇ ਲੋਕਾਂ ਨੂੰ ਯੂਹੰਨਾ ਬਾਰੇ ਆਖਣਾ ਸ਼ੁਰੂ ਕੀਤਾ “ਤੁਸੀਂ ਕੀ ਵੇਖਣ ਲਈ ਉਜਾੜ ਵਿੱਚ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਬੁੱਲੇ ਨਾਲ ਹਿਲਦਾ ਹੈ? See the chapterਪਵਿੱਤਰ ਬਾਈਬਲ O.V. Bible (BSI)24 ਜਾਂ ਯੂਹੰਨਾ ਦੇ ਭੇਜੇ ਹੋਏ ਚੱਲੇ ਗਏ ਤਾਂ ਉਹ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਭਲਾ, ਇੱਕ ਕਾਨੇ ਨੂੰ ਜਿਹੜਾ ਵਾਉ ਨਾਲ ਹਿਲਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? See the chapterਪਵਿੱਤਰ ਬਾਈਬਲ (Revised Common Language North American Edition)24 ਜਦੋਂ ਯੂਹੰਨਾ ਦੇ ਭੇਜੇ ਹੋਏ ਸੰਦੇਸ਼ਵਾਹਕ ਵਾਪਸ ਚਲੇ ਗਏ ਤਾਂ ਯਿਸੂ ਨੇ ਲੋਕਾਂ ਤੋਂ ਯੂਹੰਨਾ ਦੇ ਬਾਰੇ ਪੁੱਛਿਆ, “ਤੁਸੀਂ ਸੁੰਨਸਾਨ ਥਾਂ ਵਿੱਚ ਕੀ ਦੇਖਣ ਲਈ ਗਏ ਸੀ ? ਕੀ ਇੱਕ ਹਵਾ ਨਾਲ ਹਿੱਲਣ ਵਾਲੇ ਕਾਨੇ ਨੂੰ ? See the chapterਪੰਜਾਬੀ ਮੌਜੂਦਾ ਤਰਜਮਾ24 ਯੋਹਨ ਦੇ ਚੇਲਿਆਂ ਦੇ ਚਲੇ ਜਾਣ ਤੋਂ ਬਾਅਦ, ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? See the chapterPunjabi Standard Bible24 ਯੂਹੰਨਾ ਦੇ ਚੇਲਿਆਂ ਦੇ ਜਾਣ ਤੋਂ ਬਾਅਦ ਯਿਸੂ ਭੀੜ ਨੂੰ ਯੂਹੰਨਾ ਦੇ ਵਿਖੇ ਕਹਿਣ ਲੱਗਾ,“ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸੀ? ਹਵਾ ਨਾਲ ਹਿਲਦੇ ਹੋਏ ਕਾਨੇ ਨੂੰ? See the chapter |