Online Bible

- Advertisements -




ਲੂਕਾ ਦੀ ਇੰਜੀਲ 7:25 - ਪਵਿੱਤਰ ਬਾਈਬਲ

25 ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵੱਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹੜੇ ਲੋਕ ਵੱਧੀਆ ਕੱਪੜੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸੱਕਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਫਿਰ ਤੁਸੀਂ ਕੀ ਦੇਖਣ ਗਏ ਸੀ ? ਕੀ ਉਸ ਆਦਮੀ ਨੂੰ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸਨ ? ਜਿਹੜੇ ਚਮਕੀਲੇ ਕੱਪੜੇ ਪਾਉਂਦੇ ਹਨ ਅਤੇ ਐਸ਼ ਕਰਦੇ ਹਨ, ਉਹ ਰਾਜ ਭਵਨਾਂ ਵਿੱਚ ਰਹਿੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਜੇ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜਿਸ ਨੇ ਮਖ਼ਮਲੀ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।

See the chapter Copy

Punjabi Standard Bible

25 ਤਾਂ ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਮੁਲਾਇਮ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਸ਼ਾਨਦਾਰ ਵਸਤਰਾਂ ਅਤੇ ਐਸ਼ੋ ਅਰਾਮ ਵਾਲੇ ਲੋਕ ਮਹਿਲਾਂ ਵਿੱਚ ਰਹਿੰਦੇ ਹਨ।

See the chapter Copy




ਲੂਕਾ ਦੀ ਇੰਜੀਲ 7:25

Follow us:

Advertisements


Advertisements