ਲੂਕਾ ਦੀ ਇੰਜੀਲ 7:26 - ਪਵਿੱਤਰ ਬਾਈਬਲ26 ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵੱਧ ਹੈ। See the chapterਪਵਿੱਤਰ ਬਾਈਬਲ O.V. Bible (BSI)26 ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਨਬੀ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। See the chapterਪਵਿੱਤਰ ਬਾਈਬਲ (Revised Common Language North American Edition)26 ਤੁਸੀਂ ਕੀ ਦੇਖਣ ਗਏ ਸੀ ? ਕੀ ਇੱਕ ਨਬੀ ਨੂੰ ? ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਨਬੀ ਤੋਂ ਵੀ ਕਿਤੇ ਵੱਡੇ ਨੂੰ । See the chapterਪੰਜਾਬੀ ਮੌਜੂਦਾ ਤਰਜਮਾ26 ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ। See the chapterPunjabi Standard Bible26 ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਨਬੀ ਤੋਂ ਵੀ ਵੱਡੇ ਨੂੰ। See the chapter |