ਲੂਕਾ ਦੀ ਇੰਜੀਲ 7:27 - ਪਵਿੱਤਰ ਬਾਈਬਲ27 ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’ See the chapterਪਵਿੱਤਰ ਬਾਈਬਲ O.V. Bible (BSI)27 ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ, ਵੇਖੋ, ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। See the chapterਪਵਿੱਤਰ ਬਾਈਬਲ (Revised Common Language North American Edition)27 ਉਸ ਬਾਰੇ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, ‘ਦੇਖ ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ ।’ See the chapterਪੰਜਾਬੀ ਮੌਜੂਦਾ ਤਰਜਮਾ27 ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ।’ See the chapterPunjabi Standard Bible27 ਇਹ ਉਹੋ ਹੈ ਜਿਸ ਦੇ ਵਿਖੇ ਲਿਖਿਆ ਹੈ: ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ। See the chapter |