ਲੂਕਾ ਦੀ ਇੰਜੀਲ 7:3 - ਪਵਿੱਤਰ ਬਾਈਬਲ3 ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ। See the chapterਪਵਿੱਤਰ ਬਾਈਬਲ O.V. Bible (BSI)3 ਉਹ ਨੇ ਯਿਸੂ ਦੀ ਖਬਰ ਸੁਣ ਕੇ ਯਹੂਦੀਆਂ ਦਿਆਂ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਘੱਲਿਆ ਅਤੇ ਉਸ ਅੱਗੇ ਅਰਜ਼ ਕੀਤੀ ਜੋ ਆਣ ਕੇ ਮੇਰੇ ਨੌਕਰ ਨੂੰ ਬਚਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ। See the chapterਪਵਿੱਤਰ ਬਾਈਬਲ (Revised Common Language North American Edition)3 ਜਦੋਂ ਸੂਬੇਦਾਰ ਨੇ ਯਿਸੂ ਦੇ ਬਾਰੇ ਸੁਣਿਆ ਤਾਂ ਉਸ ਨੇ ਯਹੂਦੀਆਂ ਦੇ ਕੁਝ ਬਜ਼ੁਰਗ ਆਗੂਆਂ ਨੂੰ ਯਿਸੂ ਕੋਲ ਭੇਜਿਆ ਅਤੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ । See the chapterਪੰਜਾਬੀ ਮੌਜੂਦਾ ਤਰਜਮਾ3 ਜਦੋਂ ਸੈਨਾ ਅਧਿਕਾਰੀ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ। See the chapterPunjabi Standard Bible3 ਜਦੋਂ ਉਸ ਨੇ ਯਿਸੂ ਬਾਰੇ ਸੁਣਿਆ ਤਾਂ ਯਹੂਦੀਆਂ ਦੇ ਬਜ਼ੁਰਗਾਂ ਨੂੰ ਉਸ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆ ਕੇ ਉਸ ਦੇ ਸੇਵਕ ਨੂੰ ਚੰਗਾ ਕਰੇ। See the chapter |