ਲੂਕਾ ਦੀ ਇੰਜੀਲ 7:30 - ਪਵਿੱਤਰ ਬਾਈਬਲ30 ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।) See the chapterਪਵਿੱਤਰ ਬਾਈਬਲ O.V. Bible (BSI)30 ਪਰ ਫ਼ਰੀਸੀਆਂ ਅਤੇ ਸ਼ਰ੍ਹਾ ਦੇ ਸਿਖਾਉਣ ਵਾਲਿਆਂ ਨੇ ਉਸ ਕੋਲੋਂ ਬਪਤਿਸਮਾਂ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਜੁਗਤ ਨੂੰ ਟਾਲ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)30 ਪਰ ਫ਼ਰੀਸੀਆਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੇ ਪਰਮੇਸ਼ਰ ਦੇ ਇਸ ਉਦੇਸ਼ ਨੂੰ ਨਹੀਂ ਮੰਨਿਆ ਅਤੇ ਯੂਹੰਨਾ ਕੋਲੋਂ ਬਪਤਿਸਮਾ ਨਹੀਂ ਲਿਆ ।) See the chapterਪੰਜਾਬੀ ਮੌਜੂਦਾ ਤਰਜਮਾ30 ਪਰ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯੋਹਨ ਤੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ਵਰ ਦੀ ਯੋਜਨਾ ਨੂੰ ਰੱਦ ਕਰ ਦਿੱਤਾ। See the chapterPunjabi Standard Bible30 ਪਰ ਫ਼ਰੀਸੀਆਂ ਅਤੇ ਬਿਵਸਥਾ ਦੇ ਸਿਖਾਉਣ ਵਾਲਿਆਂ ਨੇ ਉਸ ਤੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ਰ ਦੀ ਯੋਜਨਾ ਨੂੰ ਟਾਲ ਦਿੱਤਾ।) See the chapter |