ਲੂਕਾ ਦੀ ਇੰਜੀਲ 7:31 - ਪਵਿੱਤਰ ਬਾਈਬਲ31 “ਫ਼ਿਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ? See the chapterਪਵਿੱਤਰ ਬਾਈਬਲ O.V. Bible (BSI)31 ਫੇਰ ਮੈਂ ਇਸ ਪੀਹੜੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾਂ ਅਤੇ ਓਹ ਕਿਹ ਦੇ ਸਮਾਨ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ? See the chapterਪਵਿੱਤਰ ਬਾਈਬਲ (Revised Common Language North American Edition)31 “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ? ਇਹ ਕਿਸ ਵਰਗੇ ਹਨ ? See the chapterਪੰਜਾਬੀ ਮੌਜੂਦਾ ਤਰਜਮਾ31 ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾ? See the chapterPunjabi Standard Bible31 “ਸੋ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਕਿ ਉਹ ਕਿਸ ਵਰਗੇ ਹਨ? See the chapter |