Online Bible

- Advertisements -




ਲੂਕਾ ਦੀ ਇੰਜੀਲ 7:33 - ਪਵਿੱਤਰ ਬਾਈਬਲ

33 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’

See the chapter Copy

ਪਵਿੱਤਰ ਬਾਈਬਲ O.V. Bible (BSI)

33 ਯੂਹੰਨਾ ਬਪਤਿਸਮਾਂ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ, ਨਾ ਮੈ ਪੀਂਦਾ ਆਇਆ ਹੈ ਅਰ ਤੁਸੀਂ ਕਹਿੰਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

33 “ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਪਰ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਉਸ ਵਿੱਚ ਅਸ਼ੁੱਧ ਆਤਮਾ ਹੈ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

33 ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਇਸੇ ਲਈ ਤੁਸੀਂ ਐਲਾਨ ਕੀਤਾ ਕੀ, ‘ਉਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹਨ।’

See the chapter Copy

Punjabi Standard Bible

33 “ਕਿਉਂਕਿ ਯੂਹੰਨਾ ਬਪਤਿਸਮਾ ਦੇਣ ਵਾਲਾ ਨਾ ਰੋਟੀ ਖਾਂਦਾ ਅਤੇ ਨਾ ਮੈ ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਸ ਵਿੱਚ ਦੁਸ਼ਟ ਆਤਮਾ ਹੈ’।

See the chapter Copy




ਲੂਕਾ ਦੀ ਇੰਜੀਲ 7:33

Follow us:

Advertisements


Advertisements