ਲੂਕਾ ਦੀ ਇੰਜੀਲ 7:35 - ਪਵਿੱਤਰ ਬਾਈਬਲ35 ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)35 ਸੋ ਗਿਆਨ ਆਪਣੇ ਸਾਰੇ ਬਾਲਕਾਂ ਤੋਂ ਸੱਚਾ ਠਹਿਰਿਆ! ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ! See the chapterਪਵਿੱਤਰ ਬਾਈਬਲ (Revised Common Language North American Edition)35 ਪਰ ਪਰਮੇਸ਼ਰ ਦਾ ਗਿਆਨ ਉਹਨਾਂ ਸਾਰੇ ਲੋਕਾਂ ਦੁਆਰਾ ਸੱਚਾ ਸਿੱਧ ਹੁੰਦਾ ਹੈ ਜਿਹੜੇ ਉਸ ਨੂੰ ਸਵੀਕਾਰ ਕਰਦੇ ਹਨ ।” See the chapterਪੰਜਾਬੀ ਮੌਜੂਦਾ ਤਰਜਮਾ35 ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।” See the chapterPunjabi Standard Bible35 ਸੋ ਬੁੱਧ ਆਪਣੇ ਬੱਚਿਆਂ ਦੇ ਕੰਮਾਂ ਤੋਂ ਸੱਚੀ ਠਹਿਰੀ।” See the chapter |