ਲੂਕਾ ਦੀ ਇੰਜੀਲ 7:36 - ਪਵਿੱਤਰ ਬਾਈਬਲ36 ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ। See the chapterਪਵਿੱਤਰ ਬਾਈਬਲ O.V. Bible (BSI)36 ਫੇਰ ਫ਼ਰੀਸੀਆਂ ਵਿੱਚੋਂ ਇੱਕ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਤਾਂ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। See the chapterਪਵਿੱਤਰ ਬਾਈਬਲ (Revised Common Language North American Edition)36 ਇੱਕ ਫ਼ਰੀਸੀ ਨੇ ਪ੍ਰਭੂ ਯਿਸੂ ਨੂੰ ਆਪਣੇ ਘਰ ਭੋਜਨ ਦੇ ਲਈ ਸੱਦਾ ਦਿੱਤਾ । ਪ੍ਰਭੂ ਯਿਸੂ ਉਸ ਦੇ ਘਰ ਗਏ ਅਤੇ ਭੋਜਨ ਕਰਨ ਦੇ ਲਈ ਬੈਠੇ । See the chapterਪੰਜਾਬੀ ਮੌਜੂਦਾ ਤਰਜਮਾ36 ਇੱਕ ਫ਼ਰੀਸੀ ਨੇ ਯਿਸ਼ੂ ਨੂੰ ਆਪਣੇ ਨਾਲ ਖਾਣੇ ਤੇ ਬੁਲਾਇਆ, ਯਿਸ਼ੂ ਨੇ ਸੱਦਾ ਸਵੀਕਾਰ ਕੀਤਾ ਅਤੇ ਉਸਦੇ ਘਰ ਗਏ ਅਤੇ ਖਾਣਾ ਖਾਣ ਬੈਠ ਗਏ। See the chapterPunjabi Standard Bible36 ਫਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਦੇ ਨਾਲ ਭੋਜਨ ਖਾਵੇ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਭੋਜਨ ਖਾਣ ਬੈਠ ਗਿਆ See the chapter |