ਲੂਕਾ ਦੀ ਇੰਜੀਲ 7:37 - ਪਵਿੱਤਰ ਬਾਈਬਲ37 ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ। See the chapterਪਵਿੱਤਰ ਬਾਈਬਲ O.V. Bible (BSI)37 ਅਤੇ ਵੇਖੋ ਉਸ ਨਗਰ ਵਿੱਚ ਇੱਕ ਤੀਵੀਂ ਹੈਸੀ ਜਿਹੜੀ ਪਾਪਣ ਸੀ ਅਤੇ ਉਹ ਇਹ ਜਾਣ ਕੇ ਭਈ ਉਹ ਫ਼ਰੀਸੀ ਜੇ ਘਰ ਖਾਣ ਬੈਠਾ ਹੈ ਇੱਕ ਸ਼ੀਸ਼ੀ ਵਿੱਚ ਅਤਰ ਲਿਆਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। See the chapterਪਵਿੱਤਰ ਬਾਈਬਲ (Revised Common Language North American Edition)37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ । ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਉਸ ਫ਼ਰੀਸੀ ਦੇ ਘਰ ਭੋਜਨ ਕਰ ਰਹੇ ਹਨ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ । See the chapterਪੰਜਾਬੀ ਮੌਜੂਦਾ ਤਰਜਮਾ37 ਉਸ ਨਗਰ ਵਿੱਚ ਇੱਕ ਔਰਤ ਸੀ ਜੋ ਪਾਪ ਭਰੀ ਜ਼ਿੰਦਗੀ ਜਿਓ ਰਹੀ ਸੀ। ਜਦੋਂ ਉਸਨੇ ਸੁਣਿਆ ਕਿ ਯਿਸ਼ੂ ਫ਼ਰੀਸੀ ਦੇ ਘਰ ਖਾਣਾ ਖਾ ਰਹੇ ਹਨ, ਤਾਂ ਉਹ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲੈ ਕੇ ਉੱਥੇ ਆਈ। See the chapterPunjabi Standard Bible37 ਅਤੇ ਵੇਖੋ, ਉਸ ਨਗਰ ਵਿੱਚ ਇੱਕ ਔਰਤ ਸੀ ਜਿਹੜੀ ਪਾਪਣ ਸੀ ਅਤੇ ਇਹ ਜਾਣ ਕੇ ਜੋ ਉਹ ਫ਼ਰੀਸੀ ਦੇ ਘਰ ਵਿੱਚ ਭੋਜਨ ਖਾਣ ਬੈਠਾ ਹੈ, ਸੰਗਮਰਮਰ ਦੇ ਬਰਤਨ ਵਿੱਚ ਅਤਰ ਲਿਆਈ See the chapter |