ਲੂਕਾ ਦੀ ਇੰਜੀਲ 7:4 - ਪਵਿੱਤਰ ਬਾਈਬਲ4 ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ। See the chapterਪਵਿੱਤਰ ਬਾਈਬਲ O.V. Bible (BSI)4 ਸੋ ਜਾਂ ਓਹ ਯਿਸੂ ਦੇ ਕੋਲ ਅੱਪੜੇ ਉਨ੍ਹਾਂ ਨੇ ਉਸ ਦੀ ਵੱਡੀ ਮਿੰਨਤ ਕਰਕੇ ਆਖਿਆ ਭਈ ਉਹ ਇਸ ਲਾਇਕ ਹੈ ਜੋ ਤੂੰ ਉਹ ਦੇ ਲਈ ਇਹ ਕੰਮ ਕਰੇਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ। See the chapterਪਵਿੱਤਰ ਬਾਈਬਲ (Revised Common Language North American Edition)4 ਬਜ਼ੁਰਗ ਆਗੂ ਯਿਸੂ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਹਨਾਂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਇਹ ਮਨੁੱਖ ਤੁਹਾਡੀ ਕਿਰਪਾ ਦੇ ਯੋਗ ਹੈ See the chapterਪੰਜਾਬੀ ਮੌਜੂਦਾ ਤਰਜਮਾ4 ਉਹਨਾਂ ਨੇ ਯਿਸ਼ੂ ਕੋਲ ਆ ਕੇ ਬੇਨਤੀ ਕੀਤੀ, “ਇਹ ਆਦਮੀ ਤੁਹਾਡੇ ਰਹਿਮ ਦਾ ਹੱਕਦਾਰ ਹੈ See the chapterPunjabi Standard Bible4 ਉਹ ਯਿਸੂ ਕੋਲ ਪਹੁੰਚੇ ਅਤੇ ਨਿਮਰਤਾ ਸਹਿਤ ਬੇਨਤੀ ਕਰਕੇ ਉਸ ਨੂੰ ਕਹਿਣ ਲੱਗੇ, “ਉਹ ਇਸ ਯੋਗ ਹੈ ਕਿ ਤੂੰ ਉਸ ਦੇ ਲਈ ਇਹ ਕਰੇਂ, See the chapter |