Online Bible

- Advertisements -




ਲੂਕਾ ਦੀ ਇੰਜੀਲ 7:40 - ਪਵਿੱਤਰ ਬਾਈਬਲ

40 ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”

See the chapter Copy

ਪਵਿੱਤਰ ਬਾਈਬਲ O.V. Bible (BSI)

40 ਯਿਸੂ ਨੇ ਅੱਗੋਂ ਉਸ ਨੂੰ ਕਿਹਾ, ਸ਼ਮਊਨ ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਫ਼ਰਮਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

40 ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਮਊਨ, ਮੈਂ ਤੈਨੂੰ ਕੁਝ ਕਹਿਣਾ ਚਾਹੁੰਦਾ ਹਾਂ ।” ਉਸ ਨੇ ਉੱਤਰ ਦਿੱਤਾ, “ਗੁਰੂ ਜੀ, ਕਹੋ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

40 ਯਿਸ਼ੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਿਮਓਨ, ਮੈਂ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹਾਂ।” “ਮੈਨੂੰ ਦੱਸੋ, ਗੁਰੂ ਜੀ,” ਉਸਨੇ ਕਿਹਾ।

See the chapter Copy

Punjabi Standard Bible

40 ਯਿਸੂ ਨੇ ਉਸ ਨੂੰ ਕਿਹਾ,“ਸ਼ਮਊਨ, ਮੈਂ ਤੈਨੂੰ ਕੁਝ ਕਹਿਣਾ ਹੈ।” ਉਸ ਨੇ ਕਿਹਾ, “ਗੁਰੂ ਜੀ, ਕਹੋ।”

See the chapter Copy




ਲੂਕਾ ਦੀ ਇੰਜੀਲ 7:40

Follow us:

Advertisements


Advertisements