ਲੂਕਾ ਦੀ ਇੰਜੀਲ 7:41 - ਪਵਿੱਤਰ ਬਾਈਬਲ41 ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ। See the chapterਪਵਿੱਤਰ ਬਾਈਬਲ O.V. Bible (BSI)41 ਕਿਸੇ ਸ਼ਾਹੂਕਾਰ ਦੇ ਦੋ ਕਰਜਾਈ ਸਨ, ਇੱਕ ਢਾਈ ਸੌ ਰੁਪਏ ਅਤੇ ਦੂਆ ਪੰਜਾਹਾਂ ਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” See the chapterਪਵਿੱਤਰ ਬਾਈਬਲ (Revised Common Language North American Edition)41 ਯਿਸੂ ਨੇ ਕਿਹਾ, “ਦੋ ਆਦਮੀ ਕਿਸੇ ਸ਼ਾਹੂਕਾਰ ਦੇ ਕਰਜ਼ਦਾਰ ਸਨ । ਇੱਕ ਪੰਜ ਸੌ ਰੁਪਏ ਦਾ ਅਤੇ ਦੂਜਾ ਪੰਜਾਹ ਰੁਪਏ ਦਾ । See the chapterਪੰਜਾਬੀ ਮੌਜੂਦਾ ਤਰਜਮਾ41 ਫਿਰ ਯਿਸ਼ੂ ਨੇ ਉਸ ਨੂੰ ਇਹ ਦ੍ਰਿਸ਼ਟਾਂਤ ਸੁਣਾਈ: “ਇੱਕ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਪੰਜ ਸੌ ਦੀਨਾਰ ਦਾ ਅਤੇ ਦੂਸਰਾ ਪੰਜਾਹ ਦੀਨਾਰ ਦਾ। See the chapterPunjabi Standard Bible41 “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਦਾਰ ਸਨ; ਇੱਕ ਪੰਜ ਸੌ ਦੀਨਾਰ ਦਾ ਅਤੇ ਦੂਜਾ ਪੰਜਾਹਾਂ ਦਾ। See the chapter |