ਲੂਕਾ ਦੀ ਇੰਜੀਲ 7:43 - ਪਵਿੱਤਰ ਬਾਈਬਲ43 ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵੱਧੀਕ ਪਿਆਰ ਕਰੇਗਾ ਜਿਸ ਨੂੰ ਉਸ ਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।” See the chapterਪਵਿੱਤਰ ਬਾਈਬਲ O.V. Bible (BSI)43 ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਜਾਚ ਵਿੱਚ ਉਹ ਜਿਹ ਨੂੰ ਉਹ ਨੇ ਵਧੀਕ ਬਖ਼ਸ਼ਿਆ। ਤਾਂ ਉਹ ਨੇ ਉਸ ਨੂੰ ਆਖਿਆ, ਤੈਂ ਠੀਕ ਨਬੇੜਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)43 ਸ਼ਮਊਨ ਨੇ ਉੱਤਰ ਦਿੱਤਾ, “ਮੈਂ ਸਮਝਦਾ ਹਾਂ, ਉਹ ਆਦਮੀ ਸ਼ਾਹੂਕਾਰ ਨੂੰ ਜ਼ਿਆਦਾ ਪਿਆਰ ਕਰੇਗਾ ਜਿਸ ਦਾ ਜ਼ਿਆਦਾ ਮਾਫ਼ ਕੀਤਾ ਗਿਆ ।” ਯਿਸੂ ਨੇ ਕਿਹਾ, “ਤੂੰ ਠੀਕ ਉੱਤਰ ਦਿੱਤਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ43 ਸ਼ਿਮਓਨ ਨੇ ਉੱਤਰ ਦਿੱਤਾ, “ਮੇਰੇ ਵਿਚਾਰ ਵਿੱਚ, ਉਹ ਜਿਸ ਦੀ ਵੱਡੀ ਰਕਮ ਮਾਫ਼ ਕੀਤੀ ਗਈ ਹੈ।” “ਤੁਸੀਂ ਠੀਕ ਕਿਹਾ ਹੈ,” ਯਿਸ਼ੂ ਨੇ ਕਿਹਾ। See the chapterPunjabi Standard Bible43 ਸ਼ਮਊਨ ਨੇ ਕਿਹਾ, “ਮੈਂ ਸੋਚਦਾ ਹਾਂ ਉਹ ਜਿਸ ਦਾ ਉਸ ਨੇ ਵੱਧ ਮਾਫ਼ ਕੀਤਾ।” ਤਦ ਯਿਸੂ ਨੇ ਉਸ ਨੂੰ ਕਿਹਾ,“ਤੂੰ ਠੀਕ ਨਿਆਂ ਕੀਤਾ ਹੈ।” See the chapter |