ਲੂਕਾ ਦੀ ਇੰਜੀਲ 7:50 - ਪਵਿੱਤਰ ਬਾਈਬਲ50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।” See the chapterਪਵਿੱਤਰ ਬਾਈਬਲ O.V. Bible (BSI)50 ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚੱਲੀ ਜਾਹ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ। See the chapterਪਵਿੱਤਰ ਬਾਈਬਲ (Revised Common Language North American Edition)50 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਵਿਸ਼ਵਾਸ ਨੇ ਤੈਨੂੰ ਮੁਕਤ ਕੀਤਾ ਹੈ, ਸ਼ਾਂਤੀ ਨਾਲ ਜਾ ।” See the chapterਪੰਜਾਬੀ ਮੌਜੂਦਾ ਤਰਜਮਾ50 ਯਿਸ਼ੂ ਨੇ ਔਰਤ ਨੂੰ ਕਿਹਾ, “ਤੇਰਾ ਵਿਸ਼ਵਾਸ ਹੀ ਤੇਰੀ ਮੁਕਤੀ ਦਾ ਕਾਰਣ ਹੈ। ਸ਼ਾਂਤੀ ਵਿੱਚ ਵਿਦਾ ਹੋਵੋ।” See the chapterPunjabi Standard Bible50 ਯਿਸੂ ਨੇ ਔਰਤ ਨੂੰ ਕਿਹਾ,“ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਜਾ।” See the chapter |