ਮਲਾਕੀ 1:10 - ਪਵਿੱਤਰ ਬਾਈਬਲ10 “ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ। See the chapterਪਵਿੱਤਰ ਬਾਈਬਲ O.V. Bible (BSI)10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੁਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਥੋਂ ਪਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ। See the chapter |