ਮਲਾਕੀ 1:3 - ਪਵਿੱਤਰ ਬਾਈਬਲ3 ਅਤੇ ਮੈਂ ਏਸਾਓ ਨੂੰ ਸਵੀਕਾਰ ਨਾ ਕੀਤਾ, ਸਗੋਂ ਮੈਂ ਉਸ ਦੇ ਪਹਾੜੀ ਦੇਸ਼ਾਂ ਨੂੰ ਤਬਾਹ ਕਰ ਦਿੱਤਾ ਹੁਣ ਓੱਥੇ ਸਿਰਫ਼ ਜੰਗਲੀ ਗਿੱਦੜ ਹੀ ਵੱਸਦੇ ਹਨ।” See the chapterਪਵਿੱਤਰ ਬਾਈਬਲ O.V. Bible (BSI)3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵੀਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਰਬਤ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ਼ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ। See the chapter |