ਮਲਾਕੀ 1:4 - ਪਵਿੱਤਰ ਬਾਈਬਲ4 ਭਾਵੇਂ ਅਦੋਮੀ ਆਖਣਗੇ, “ਅਸੀਂ ਬਰਬਾਦ ਹੋ ਗਏ ਪਰ ਅਸੀਂ ਵਾਪਸ ਜਾਕੇ ਆਪਣੇ ਸ਼ਹਿਰ ਨੂੰ ਮੁੜ ਬਣਾਵਾਂਗੇ।” ਪਰ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਜੇਕਰ ਉਨ੍ਹਾਂ ਨੇ ਉਨ੍ਹਾਂ ਸ਼ਹਿਰਾਂ ਨੂੰ ਮੁੜ ਉਸਾਰਿਆ ਤਾਂ ਮੈਂ ਉਨ੍ਹਾਂ ਨੂੰ ਮੁੜ ਨਸ਼ਟ ਕਰ ਦੇਵਾਂਗਾ।” ਇਸੇ ਕਾਰਣ ਲੋਕ ਅਦੋਮ ਨੂੰ ਦੁਸ਼ਟ ਦੇਸ ਮੰਨਦੇ ਹਨ ਜਿਸ ਨੂੰ ਯਹੋਵਾਹ ਹਮੇਸ਼ਾ ਨਫਰਤ ਕਰਦਾ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)4 ਭਾਵੇਂ ਅਦੋਮ ਆਖੇ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਅਸਥਾਨਾਂ ਨੂੰ ਮੁੜ ਕੇ ਉਸਾਰਾਂਗੇ, ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ "ਦੁਸ਼ਟੀ ਦੇਸ" ਪੁਕਾਰਨਗੇ ਅਤੇ "ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਗਜ਼ਬ ਸਦਾ ਲਈ ਰਿਹਾ ਹੈ" See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਭਾਵੇਂ ਅਦੋਮ ਦੇ ਵਾਸੀ ਆਖਣ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।” See the chapter |