ਮਲਾਕੀ 2:10 - ਪਵਿੱਤਰ ਬਾਈਬਲ10 ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇੱਕ ਹੈ। ਉਸ ਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ। See the chapterਪਵਿੱਤਰ ਬਾਈਬਲ O.V. Bible (BSI)10 ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ? See the chapter |