ਮਲਾਕੀ 2:12 - ਪਵਿੱਤਰ ਬਾਈਬਲ12 ਯਹੋਵਾਹ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੇ ਘਰਾਣੇ ਵਿੱਚੋਂ ਹਟਾਅ ਦੇਵੇਗਾ। ਭਾਵੇਂ ਉਹ ਲੋਕ ਫ਼ਿਰ ਯਹੋਵਾਹ ਲਈ ਭੇਟਾਂ ਤੇ ਤੋਹਫ਼ੇ ਲੈ ਕੇ ਆਉਣ-ਪਰ ਇਸ ਨਾਲ ਕੋਈ ਲਾਭ ਨਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)12 ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਹੈ ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ! See the chapter |