ਮਲਾਕੀ 2:13 - ਪਵਿੱਤਰ ਬਾਈਬਲ13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ। See the chapterਪਵਿੱਤਰ ਬਾਈਬਲ O.V. Bible (BSI)13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸਾਂ ਯਹੋਵਾਹ ਦੀ ਜਗਵੇਦੀ ਨੂੰ ਅੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ। See the chapter |