ਮਲਾਕੀ 2:5 - ਪਵਿੱਤਰ ਬਾਈਬਲ5 ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ। See the chapterਪਵਿੱਤਰ ਬਾਈਬਲ O.V. Bible (BSI)5 ਉਸ ਦੇ ਸੰਗ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਸੀ, ਮੈਂ ਉਸ ਨੂੰ ਇਹ ਦਿੱਤਾ ਭਈ ਉਹ ਡਰਦਾ ਰਹੇ। ਉਹ ਮੈਥੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈ ਖਾਂਦਾ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ। See the chapter |