ਮਲਾਕੀ 2:6 - ਪਵਿੱਤਰ ਬਾਈਬਲ6 ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ। See the chapterਪਵਿੱਤਰ ਬਾਈਬਲ O.V. Bible (BSI)6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ। See the chapter |