ਮਲਾਕੀ 2:7 - ਪਵਿੱਤਰ ਬਾਈਬਲ7 ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।” See the chapterਪਵਿੱਤਰ ਬਾਈਬਲ O.V. Bible (BSI)7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ। See the chapter |