Online Bible

- Advertisements -




ਮਲਾਕੀ 2:9 - ਪਵਿੱਤਰ ਬਾਈਬਲ

9 “ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

9 ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ ਕਿਉਂ ਜੋ ਤੁਸਾਂ ਮੇਰੇ ਰਾਹਾਂ ਦੀ ਪਾਲਨਾ ਨਾ ਕੀਤੀ ਸਗੋਂ ਤੁਸਾਂ ਬਿਵਸਥਾ ਵਿੱਚ ਪੱਖ ਪਾਤ ਕੀਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।

See the chapter Copy




ਮਲਾਕੀ 2:9

Follow us:

Advertisements


Advertisements