ਮਲਾਕੀ 3:1 - ਪਵਿੱਤਰ ਬਾਈਬਲ1 ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)1 ਵੇਖੋ, ਮੈਂ ਆਪਣੇ ਦੂਤ ਨੂੰ ਘੱਲਦਾ ਹਾਂ ਅਤੇ ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੁ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਣਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। See the chapter |