ਮਲਾਕੀ 3:11 - ਪਵਿੱਤਰ ਬਾਈਬਲ11 ਮੈਂ ਕੀੜਿਆਂ ਨੂੰ ਤੁਹਾਡੀ ਫ਼ਸਲ ਨਸ਼ਟ ਨਹੀਂ ਕਰਨ ਦੇਵਾਂਗਾ। ਤੁਹਾਡੇ ਸਾਰੇ ਅੰਗੂਰੀ ਬਾਗ਼ਾਂ ਵਿੱਚ ਢੇਰਾਂ ਅੰਗੂਰ ਦੀ ਫ਼ਸਲ ਪੈਦਾ ਹੋਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ। See the chapterਪਵਿੱਤਰ ਬਾਈਬਲ O.V. Bible (BSI)11 ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਓਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰ ਪੈਲੀ ਵਿੱਚ ਅਫਲ ਨਾ ਰਹਿ ਜਾਣ, ਸੈਨਾਂ ਦਾ ਯਹੋਵਾਹ ਆਖਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ। See the chapter |