ਮਲਾਕੀ 3:12 - ਪਵਿੱਤਰ ਬਾਈਬਲ12 “ਦੂਜੀਆਂ ਕੌਮਾਂ ਦੇ ਮਨੁੱਖਾਂ ਦਾ ਵਤੀਰਾ ਵੀ ਤੁਹਾਡੇ ਨਾਲ ਚੰਗਾ ਹੋਵੇਗਾ। ਤੁਹਾਡਾ ਦੇਸ ਸੱਚਮੁੱਚ ਕਮਾਲ ਦਾ ਹੋ ਜਾਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)12 ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ See the chapter |