Online Bible

- Advertisements -




ਮਲਾਕੀ 3:13 - ਪਵਿੱਤਰ ਬਾਈਬਲ

13 ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।” ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”

See the chapter Copy

ਪਵਿੱਤਰ ਬਾਈਬਲ O.V. Bible (BSI)

13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਥੋਂ ਕੀ ਬੋਲਿਆ ਗਿਆ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?

See the chapter Copy




ਮਲਾਕੀ 3:13

Follow us:

Advertisements


Advertisements