Online Bible

- Advertisements -




ਮਲਾਕੀ 3:14 - ਪਵਿੱਤਰ ਬਾਈਬਲ

14 ਤੁਸੀਂ ਕਿਹਾ, “ਯਹੋਵਾਹ ਦੀ ਉਪਾਸਨਾ ਕਰਨਾ ਫ਼ਿਜ਼ੂਲ ਹੈ। ਸਾਨੂੰ ਜੋ ਕੁਝ ਯਹੋਵਾਹ ਨੇ ਕਿਹਾ, ਅਸੀਂ ਕੀਤਾ, ਪਰ ਸਾਨੂੰ ਕੋਈ ਫਾਇਦਾ ਨਾ ਹੋਇਆ। ਅਸੀਂ ਆਪਣੇ ਪਾਪਾਂ ਕਾਰਣ ਦੁੱਖੀ ਸੀ ਜਿਵੇਂ ਲੋਕ ਮੌਤ ਦੇ ਕੀਰਨੇ ਪਾਉਂਦੇ ਹਨ ਅਸੀਂ ਵੈਣ ਪਾਏ ਪਰ ਕੋਈ ਲਾਭ ਨਾ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤੁ ਸਾਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏ ਚੱਲੀਏ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ?

See the chapter Copy




ਮਲਾਕੀ 3:14

Follow us:

Advertisements


Advertisements