Online Bible

- Advertisements -




ਮਲਾਕੀ 3:15 - ਪਵਿੱਤਰ ਬਾਈਬਲ

15 ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।”

See the chapter Copy

ਪਵਿੱਤਰ ਬਾਈਬਲ O.V. Bible (BSI)

15 ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫਲ ਹੀ ਹੁੰਦੇ ਹਨ। ਓਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।

See the chapter Copy




ਮਲਾਕੀ 3:15

Follow us:

Advertisements


Advertisements