ਮਲਾਕੀ 3:16 - ਪਵਿੱਤਰ ਬਾਈਬਲ16 ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)16 ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ। See the chapter |