ਮਲਾਕੀ 3:18 - ਪਵਿੱਤਰ ਬਾਈਬਲ18 ਤੁਸੀਂ ਲੋਕ ਮੇਰੇ ਵੱਲ ਪਰਤੋਂਗੇ ਅਤੇ ਨੇਕੀ ਅਤੇ ਬਦੀ ਵਿੱਚਲਾ ਫ਼ਰਕ ਜਾਣ ਜਾਵੋਂਗੇ। ਫ਼ਿਰ ਤੁਸੀਂ ਉਸ ਵਿੱਚਲਾ ਫ਼ਰਕ ਸਮਝ ਜਾਵੋਂਗੇ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਅਤੇ ਜਿਹੜਾ ਪਰਮੇਸ਼ੁਰ ਨੂੰ ਨਹੀਂ ਮੰਨਦਾ ਹੈ। ਨਹੀਂ ਮੰਨਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ। See the chapter |