Online Bible

- Advertisements -




ਮਲਾਕੀ 3:3 - ਪਵਿੱਤਰ ਬਾਈਬਲ

3 ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ ਅਤੇ ਲੇਵੀਆਂ ਨੂੰ ਚਾਂਦੀ ਵਾਂਙੁ ਸਾਫ਼ ਕਰੇਗਾ ਅਤੇ ਓਹਨਾਂ ਨੂੰ ਸੋਨੇ ਵਾਙੁ ਅਤੇ ਚਾਂਦੀ ਵਾਂਙੁ ਤਾਵੇਗਾ ਅਤੇ ਓਹ ਧਰਮ ਨਾਲ ਯਹੋਵਾਹ ਲਈ ਭੇਟ ਚੜ੍ਹਾਉਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।

See the chapter Copy




ਮਲਾਕੀ 3:3

Follow us:

Advertisements


Advertisements