ਮਲਾਕੀ 3:4 - ਪਵਿੱਤਰ ਬਾਈਬਲ4 ਫ਼ਿਰ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੀਆਂ ਭੇਟਾ ਪ੍ਰਵਾਣ ਕਰ ਲਵੇਗਾ ਜਿਵੇਂ ਕਿ ਪਹਿਲਾਂ ਹੁੰਦਾ ਸੀ। ਜਿਵੇਂ ਕਿ ਅਤੀਤ ਵਿੱਚ ਬਹੁਤ ਸਮਾਂ ਪਹਿਲਾਂ ਉਹ ਭੇਟਾ ਪ੍ਰਵਾਣ ਕਰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)4 ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ ਜਿਵੇਂ ਪਰਾਚੀਨ ਦਿਨਾਂ ਵਿੱਚ, ਜਿਵੇਂ ਪਿੱਛਲਿਆਂ ਵਰ੍ਹਿਆਂ ਵਿੱਚ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਅਤੇ ਜਿਵੇਂ ਪਿੱਛਲਿਆਂ ਸਾਲਾਂ ਵਿੱਚ ਪਸੰਦ ਆਉਂਦੀ ਸੀ। See the chapter |