ਮਲਾਕੀ 3:6 - ਪਵਿੱਤਰ ਬਾਈਬਲ6 “ਮੈਂ ਯਹੋਵਾਹ ਹਾਂ, ਮੈਂ ਬਦਲਿਆ ਨਹੀਂ ਹਾਂ। ਤੁਸੀਂ ਯਾਕੂਬ ਦੀ ਔਲਾਦ ਹੋ, ਅਤੇ ਤੁਸੀਂ ਪੂਰੀ ਤਰ੍ਹਾਂ ਖਤਮ ਨਹੀਂ ਕੀਤੇ ਗਏ। See the chapterਪਵਿੱਤਰ ਬਾਈਬਲ O.V. Bible (BSI)6 ਕਿਉਂ ਜੋ ਮੈਂ ਯਹੋਵਾਹ ਅਟਲ ਹਾਂ। ਏਸੇ ਕਾਰਨ, ਹੇ ਯਾਕੂਬ ਦੇ ਪੁੱਤ੍ਰੋ, ਤੁਸੀਂ ਨਹੀਂ ਮੁੱਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ। See the chapter |