Online Bible

- Advertisements -




ਮਲਾਕੀ 3:7 - ਪਵਿੱਤਰ ਬਾਈਬਲ

7 ਪਰ ਤੁਸੀਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਰਹੇ, ਇੱਥੋਂ ਤੀਕ ਕਿ ਤੁਹਾਡੇ ਪੁਰਖਿਆਂ ਨੇ ਵੀ ਮੇਰੀ ਬਿਵਸਬਾ ਦਾ ਪਾਲਣ ਕਰਨਾ ਛੱਡ ਦਿੱਤਾ। ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਮੁੜਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ, “ਤੁਸੀਂ ਆਖਦੇ ਹੋ, ‘ਅਸੀਂ ਕਿਵੇਂ ਪਰਤ ਸੱਕਦੇ ਹਾਂ?’

See the chapter Copy

ਪਵਿੱਤਰ ਬਾਈਬਲ O.V. Bible (BSI)

7 ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁਖ ਹੁੰਦੇ ਆਏ ਹੋ, ਤੁਸਾਂ ਓਹਨਾਂ ਦੀ ਪਾਲਨਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?

See the chapter Copy




ਮਲਾਕੀ 3:7

Follow us:

Advertisements


Advertisements