ਮਲਾਕੀ 3:8 - ਪਵਿੱਤਰ ਬਾਈਬਲ8 “ਪਰਮੇਸ਼ੁਰ ਦੇ ਘਰ ਚੋ ਠੱਗਣਾ ਬੰਦ ਕਰ ਦੇਵੋ ਲੋਕਾਂ ਨੂੰ ਪਰਮੇਸ਼ੁਰ ਦੇ ਘਰ ਚੋ ਵਸਤਾਂ ਨਹੀਂ ਚੁਰਾਉਣੀਆਂ ਚਾਹੀਦੀਆਂ, ਪਰ ਤੁਸੀਂ ਮੇਰੇ ਨਾਲ ਹੀ ਠੱਗੀ ਕੀਤੀ। “ਤੁਸੀਂ ਕਿਹਾ, ‘ਭਲਾ ਅਸੀਂ ਤੇਰਾ ਕੀ ਚੁਰਾਇਆ ਹੈ?’ “ਤੁਹਾਨੂੰ ਆਪਣੀਆਂ ਵਸਤਾਂ ਦਾ ਦਸਵੰਧ ਮੈਨੂੰ ਦੇਣਾ ਚਾਹੀਦਾ ਹੈ, ਤੁਹਾਨੂੰ ਮੇਰੇ ਲਈ ਖਾਸ ਤੋਹਫ਼ੇ ਭੇਟ ਕਰਨੇ ਚਾਹੀਦੇ ਹਨ, ਪਰ ਤੁਸੀਂ ਮੈਨੂੰ ਅਜਿਹਾ ਕੁਝ ਨਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)8 ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸਾਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸਾਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ! See the chapter |