ਮਲਾਕੀ 4:1 - ਪਵਿੱਤਰ ਬਾਈਬਲ1 “ਨਿਆਂ ਦਾ ਉਹ ਸਮਾਂ ਆ ਰਿਹਾ ਹੈ। ਇਹ ਭਖਦੀ ਭੱਠੀ ਵਾਂਗ ਹੋਵੇਗਾ ਜਿਸ ਵਿੱਚ ਸਾਰੇ ਹੰਕਾਰੀ ਮਨੁੱਖ ਝੋਖੇ ਜਾਣਗੇ ਇਹ ਬਦ ਲੋਕ ਕੱਖਾਂ ਵਾਂਗ ਸੜਨਗੇ। ਉਸ ਵਕਤ, ਉਹ ਅੱਗ ਵਿੱਚ ਬਲਦੀ ਝਾੜੀ ਵਾਂਗ ਹੋਣਗੇ ਜਿਸ ਵਿੱਚ ਕੋਈ ਵੀ ਤਣਾ ਜਾਂ ਜੜ ਨਾ ਬਚੇਗੀ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਵੇਖੋ, ਉਹ ਦਿਨ ਆਉਂਦਾ ਹੈ, ਤੰਦੂਰ ਵਾਂਙੁ ਸਾੜਨ ਵਾਲਾ। ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਭੁਠਾ ਹੋਣਗੇ। ਉਹ ਦਿਨ ਓਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਓਹਨਾਂ ਲਈ ਟੁੰਡ ਮੁੰਡ ਨਾ ਛੱਡੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ। See the chapter |